ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਵੱਲੋਂ ਕਥਿਤ ਜਾਅਲੀ ਆਫਰ ਲੈਟਰ ਮਾਮਲੇ ਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਫਿਲਹਾਲ ਓਹਨਾ ਦੀ ਡੈਪੂਟੇਸ਼ਨ ਤੇ ਰੋਕ ਲਗਾਈ ਗਈ ਹੈ | ਇਸ ਰੋਕ ਲੱਗਣ ਤੋਂ ਬਾਅਦ ਗੁਰੂ ਦਾ ਸ਼ੁਕਰਾਨਾ ਕਰਦਿਆਂ ਅੱਜ ਇਹਨਾਂ ਵਿਦਿਆਰਥੀਆਂ ਵੱਲੋਂ ਮਾਲਟਨ ਗੁਰਦਵਾਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ ਗਿਆ |