ਐਤਵਾਰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਸਿੱਖਾਂ ਦੇ ਅਲੱਗ ਦੇਸ਼ ਖਾਲਿਸਤਾਨ ਲਈ ਰਾਏਸ਼ੁਮਾਰੀ ਵੋਟਿੰਗ ਕਰਵਾਈ ਗਈ , ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ | ਇਸ ਤੋਂ ਪਹਿਲਾਂ ਕਨੇਡਾ ਦੇ ਹੋਰ ਵੱਖ ਵੱਖ ਸ਼ਹਿਰਾਂ ਵਿਚ ਅਜਿਹੀ ਵੋਟਿੰਗ ਕਰਵਾਈ ਜਾ ਚੁੱਕੀ ਹੈ |
Tens of thousands gather in Surrey to vote in unofficial Khalistan Referendum