ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਸਬੰਧਤ ਕਾਰੋਬਾਰਾਂ ਨੂੰ ਧਮਕੀਆਂ ਦੇਣ, ਅਤੇ ਫਿਰੌਤੀਆਂ ਮੰਗਣ ਦਾ ਮਾਮਲਾ ਦਿਨ ਬ ਦਿਨ ਗੰਭੀਰ ਬਣਦਾ ਜਾ ਰਿਹਾ ਹੈ। ਇਸ ਦੌਰਾਨ ਕਈ ਕਾਰੋਬਾਰਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ਮਾਮਲਿਆਂ ਦੀ ਵੱਖ ਵੱਖ ਪੁਲਿਸ ਏਜੰਸੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਇਸ ਮਸਲੇ ਨਾਲ ਨਜਿੱਠਣ ਲਈ, ਹੁਣ ਕੈਨੇਡਾ ਭਰ ਵਿਚ ਕੋਈ ਸਾਂਝੀ ਜਾਂਚ ਆਰੰਭਣ ਦੀ ਮੰਗ ਉੱਠ ਰਹੀ ਹੈ……
Canada-wide extortion investigations