ਅੱਜ ਦੇ ਦਿਨ 29 ਮਈ 2022 ਨੂੰ ਪੰਜਾਬੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਅੱਜ ਵੀ ਉਹ ਲੋਕਾਂ ਦੇ ਦਿਲਾਂ ਤੇ ਰਾਜ਼ ਕਰ ਰਹੇ ਨੇ ਅਤੇ ਉਨ੍ਹਾਂ ਦੀ ਵਿਰਾਸਤ ਦੁਨੀਆਂ ਦੇ ਕੋਨੇ ਕੋਨੇ ਵਿੱਚ ਗੂੰਝ ਰਹੀ ਹੈ।
Fans remember Sidhu Moose Wala on second anniversary of his death