ਕੈਨੇਡਾ ਭਰ ਵਿੱਚ ਇਮੀਗ੍ਰੇਸ਼ਨ ਸੁਧਾਰਾਂ ਦੀ ਮੰਗ ਨੂੰ ਲੈਕੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਜਾਰੀ ਹਨ। Winnipeg ਅਤੇ Prince Adward Island ਤੋਂ ਬਾਅਦ, ਹੁਣ ਬਰੈਂਪਟਨ ਦੇ ਅੰਤਰ ਰਾਸ਼ਟਰੀ ਵਿਦਿਆਰਥੀ ਭਾਈਚਾਰੇ ਵੱਲੋਂ ਇਮੀਗ੍ਰੇਸ਼ਨ ਸਿਸਟਮ ਨਾਲ ਸੰਬੰਧਿਤ ਆਪਣੀਆਂ ਮੰਗਾਂ ਨੂਂ ਲੈ ਕੇ ਪ੍ਰਦਰਸ਼ਨ ਕੀਤਾ
Rally in Brampton calls on better immigration process for international students