Ontario ਸਰਕਾਰ ਨੇ ਐਲਾਨ ਕੀਤਾ ਕਿ ਜਿਹੜੇ ਸਟੋਰ, ਚੀਜ਼ਾਂ ਦੀਆਂ ਕੀਮਤਾਂ ਨੂੰ ਵਧਾ ਕੇ ਵੇਚਦੇ ਹਨ, ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇਗਾ | ਇਸ ਲਈ Brampton ਵਿੱਚ ਕੁੱਝ ਲੋਕ, ਅਜਿਹੇ ਕਾਰੋਬਾਰੀਆਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ | – ਜਿੰਨ੍ਹਾਂ ਨੇ ਉਨ੍ਹਾਂ ਨੂੰ ਵੱਧ ਕੀਮਤਾ ਤੇ ਸਾਮਾਨ ਵੇਚਿਆ ਸੀ |
Indian store offers refund after price gouging