Enforcement Directorate ਦੀ ਟੀਮ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿਰਫ਼ਤਾਰ ਕੀਤੇ ਜਾਣ ਤੋਂ ਬਾਅਦ, ਵਿਰੋਧੀ ਦਲਾਂ ਵਲੋਂ ਮੋਦੀ ਸਰਕਾਰ ਖਿਲਾਫ ਭਾਰਤ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੈਨੇਡਾ ਵਿੱਚ ਵੀ ਵੱਸਦੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਲੋਂ ਅੱਜ ਟਾਰਾਂਟੋ ਵਿੱ
APP supporters in Toronto condemned Kejriwal’s arrest