ਦੇਸ਼ ਨਿਕਾਲੇ ਦੇ ਦੋਸ਼ਾਂ ਦਾ ਸਾਹਮਣੇ ਰਹੇ ਅੰਤਰਰਾਸਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਬੀਤੇ ਕੱਲ ਉਨਟਾਰੀਓ ਗੁਰਦਵਾਰਾ ਕਮੇਟੀ ਅਤੇ ਵਿਰੋਧੀ ਧਿਰ CONSERVATIVE ਪਾਰਟੀ ਦੇ ਨੇਤਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿੱਥੇ ਇਹਨਾਂ ਵਿਦਿਆਰਥੀਆਂ ਨੂੰ ਹਰ ਸੰਭਵ ਮੱਦਦ ਦੀ ਗੱਲ ਕਿਹੀ ਗਈ।
Deportation case Press Conference
