ਬੀਤੇ ਦਿਨੀਂ ਬਰੈਂਪਟਨ ਵਿਚ ਇਕ ਸੜਕ ਹਾਦਸੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ, ਪਰ ਅਜੇ ਤਕ ਇਹ ਸਪਸ਼ੱਟ ਨਹੀਂ ਹੋ ਸਕਿਆ ਕਿ ਹਾਦਸਾ ਕਿਉਂ ਅਤੇ ਕਿਵੇਂ ਵਾਪਰਿਆ, ਮਿਰਤਕ ਨੌਜਵਾਨ ਦੇ ਦੋਸਤ ਇਸ ਹਾਦਸੇ ਦੀ ਜਾਂਚ ਦੀ ਮੰਗ ਕਰ ਰਹੇ ਹਨ |
Friends of Brampton car crash victim raise funds to send body to India