ਭਾਰਤ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰਦਿਆਂ ਭਾਰਤ ਦੇ ਕਿਸਾਨਾਂ ਨੂੰ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਕਿਸਾਨ ਇੰਨ੍ਹਾਂ ਕਾਨੁੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣ ਦੀ ਆਪਣੀ ਮੰਗ ਤੇ ਅੜੇ ਹੋਏ ਨੇ। ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਕੋਲੋ ਵੀ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਵਿਦੇਸ਼ਾਂ ਵਿਚ ਰਹਿੰਦਾ ਭਾਈਚਾਰਾ ਵੀ ਆਪੋ ਆਪਣੇ ਤਰੀਕੇ ਲੋਕਾਂ ਨੂੰ ਕਿਸਾਨਾਂ ਦੀਆਂ ਮੰਗਾਂ ਅਤੇ ਖੇਤੀਬਾੜੀ ਦੀਆਂ ਸਮੱਸਿਆਵਾਂ ਤੋਂ ਜਾਗਰੁਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
GTA rallies show support for Farmers Protests in India