ਅਜੋਕੇ ਮਹਿੰਗਾਈ ਦੇ ਦੌਰ ਵਿੱਚ ਜਿਥੇ ਆਮ ਲੋਕ ਦੁਖੀ ਹਨ ਓਥੇ ਅੰਤਰ ਰਾਸ਼ਟਰੀ ਵਿਦਿਆਰਥੀ ਮਹਿੰਗਾਈ ਅਤੇ ਬੇਰੁਜਗਾਰੀ ਦੀ ਦੋਹਰੀ ਮਾਰ ਝੱਲ ਰਹੇ ਹਨ | ਕੰਮ ਨਾ ਮਿਲਣ ਕਰਕੇ ਇਹਨਾਂ ਵਿਦਿਆਰਥੀਆਂ ਲਈ ਆਪਣਾ ਗੁਜ਼ਾਰਾ ਕਰਨਾ ਬੇਹੱਦ ਚੁਣੌਤੀਪੂਰਨ ਹੈ, ਬਰੈਂਪਟਨ ਵਿਚ ਹਾਲਾਤ ਇਹ ਹਨ ਕਿ ਅੱਜ ਇਕ ਜੌਬ ਫੇਯਰ ਵਿੱਚ ਸੈਂਕੜੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ ਜੋ ਨੌਕਰੀ ਲਈ ਜੱਦੋ ਜਹਿਦ ਕਰ ਰਹੇ ਹਨ |
Hundreds of international students face with unemployment in Brampton