ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੀ ਆਪਸੀ ਖਿੱਚੋਤਾਣ ਕਾਰਨ, ਭਾਰਤ ਸਰਕਾਰ ਨੇ ਪਿਛਲੇ ਮਹੀਨੇ ਕੈਨੇਡੀਅਨ ਲੋਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ, ਜਿਸ ਕਾਰਨ ਭਾਰਤੀ ਮੂਲ ਦੇ ਕੈਨੇਡੀਅਨ ਲੋਕਾਂ ਲਈ ਭਾਰਤ ਜਾਣ ਵਿਚ ਮੁਸ਼ਕਲਾਂ ਖੜੀਆਂ ਹੋ ਗਈਆਂ ਸਨ। ਪਰ ਭਾਰਤ ਸਰਕਾਰ ਨੇ ਅੱਜ ਐਲਾਨ ਕੀਤਾ ਹੈ, ਕੱਲ ਤੋਂ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਦਫਤਰਾਂ ਵਿਚ ਕੁੱਝ ਵੀਜ਼ਾ ਸੇਵਾਵਾਂ ਮੁੱੜ ਤੋਂ ਬਹਾਲ ਕੀਤੀਆਂ ਜਾ ਰਹੀਆਂ ਹਨ। ਭਾਰਤ ਸਰਕਾਰ ਦੇ ਇਸ ਐਲਾਨ ਨਾਲ, ਲੋਕ ਬਹੁਤ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ……
India Resumes Visa for Canadians