BC ਦੇ ਦੱਖਣੀ ਵੈਨਕੂਵਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ। ਵੈਨਕੂਵਰ ਪੁਲਿਸ ਕਤਲ ਦੀ ਜਾਚ ਕਰ ਰਹੀ ਹੈ, ਇਸ ਦਰਦਨਾਕ ਮੌਤ ਤੋਂ ਬਾਅਦ ਅੰਤਰਰਾਸ਼ਟਰੀ ਵਿਦਿਆਰਥੀ ਦੇ ਭਾਰਤ ਵਿੱਚ ਬੈਠਾ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ।
Indian international student killed in South Vancouver