ਓਮਨੀ ਨਿਊਜ ਨੇ ਕੁਝ ਇੰਟਰਨੈਸ਼ਨਲ ਸਟੂਡੈਂਟਸ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਗੱਲਬਾਤ ਕੀਤੀ ਹੈ, ਉਨਾਂ ਨਾ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਵੱਧ ਰਹੇ ਖ਼ਰਚਿਆਂ ਕਾਰਨ, ਉਨ੍ਹਾਂ ਲਈ 20 ਘੰਟੇ ਪ੍ਰਤੀ ਹਫਤਾ ਕੰਮ ਕਰਨ ਦੀ ਸੀਮਾ ਨੂੰ ਪੱਕੇ ਤੌਰ ਤੇ ਖਤਮ ਕਰ ਦੇਣਾ ਚਾਹੀਦਾ ਹੈ।
International students raise concerns over cost of living crisis
