ਕੁੱਝ ਦਿਨ ਪਹਿਲਾਂ ਕੈਲੋਨਾ ਵਿਚ ਵਾਪਰੀ ਇੱਕ ਘਟਨਾ ਦੌਰਾਨ, ਬੱਸ ਵਿਚ ਸਫਰ ਕਰਦਿਆਂ ਇੱਕ ਸਿੱਖ ਸਟੂਡੈਂਟ ਤੇ ਹਮਲੇ ਦੀ ਘਟਨਾ ਵਾਪਰੀ ਸੀ। ਇਸ ਮਾਮਲੇ ਵਿਚ ਕੈਲੋਨਾ RCMP ਵਲੋਂ ਇੱਕ ਸ਼ੱਕੀ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਹੈ, ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸਦੇ ਕਾਰਨਾਂ ਦੀ ਭਾਲ ਕੀਤੀ ਜਾ ਰਹੀ ਹੈ। ਉੱਧਰ ਪਿਛਲੇ ਕੁੱਝ ਸਮੇਂ ਤੋਂ ਅਜਿਹੀਆਂ ਘਟਨਾਵਾਂ ਵਿਚ ਵਾਧੇ ਕਾਰਨ ਕੈਲੋਨਾ ਦੀ ਕਮਿਉਨਟੀ ਫਿਰਕਮੰਦ ਹੈ, ਹੋਰ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ। ਪੇਸ਼ ਹੈ ਇਸ ਮਾਮਲੇ ਵਿਚ ਇਹ ਰਿਪੋਰਟ……..
Kelowna Sikh student attacked on bus
