ਸਰੀ ਦੇ ਗੁਰੂ ਨਾਨਕ ਸਿੱਖ ਗੁਰਦਵਾਰੇ ਦੇ ਪ੍ਰਧਾਨ, ਅਤੇ ਖਾਲਿਸਤਾਨ ਹਮਾਇਤੀ, ਗੋਲੀਆਂ ਮਾਰਕੇ ਕਤਲ ਕਰ ਦਿੱਤੇ ਗਏ ਹਰਦੀਪ ਸਿੰਘ ਨਿੱਝਰ ਕੇਸ ਵਿਚ, ਆਈ ਹਿੱਟ ਵਲੋਂ ਕੁੱਝ ਨਵੀਂ ਜਾਣਕਾਰੀ ਜਾਰੀ ਕੀਤੀ ਗਈ ਹੈ। ਆਈ ਹਿੱਟ ਅਨੁਸਾਰ, ਨਿੱਝਰ ਕਤਲ ਕੇਸ ਵਿਚ ਤਿੰਨ ਸ਼ੱਕੀ ਵਿਅਕਤੀ ਸ਼ਾਮਲ ਸਨ, ਅਤੇ ਪੁਲਿਸ ਨੇ ਇਸ ਮਾਮਲੇ ਵਿਚ ਇੱਕ ਸ਼ੱਕੀ ਕਾਰ ਸਬੰਧੀ ਵੀ ਜਾਣਕਾਰੀ ਦਿੱਤੀ ਹੈ। ਪੇਸ਼ ਹੈ ਇਸ ਮਾਮਲੇ ਵਿਚ ਇਹ ਰਿਪੋਰਟ….
NIJJAR CASE SUSPECT UPDATE