ਪਿਛਲੇ ਕੁਝ ਮਹੀਨਿਆਂ ਤੋਂ ਕੈਨੇਡਾ ਦੇ ਵੱਖ ਵੱਖ ਸੂਬੇ ਵਿੱਚ ਰਹਿ ਰਹੇ ਅੰਤਰਰਾਸ਼ਟਰੀ ਵਿਦਿਆਰਥੀ ਨਵੇਂ ਬਦਲੇ ਅਤੇ ਸਖ਼ਤ ਤੋਂ ਸਖ਼ਤ ਹੋਏ PR ਦੇ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਹਨ। ਇਮੀਗ੍ਰੇਸ਼ਨ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਕਾਨੂੰਨ ਸੋਖੇ ਨਹੀਂ ਕੀਤੇ ਜਾਂਦੇ ਤਾਂ ਕਈ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਛੱਡ ਕੇ ਜਾਣਾ ਪੈ ਸਕਦਾ ਹੈ। ਪੇਸ਼ ਹੈ ਇਸ ਸਬੰਧ ਵਿੱਚ ਇਹ ਰਿਪੋਰਟ।
Over 70,000 international students in Canada face deportation