ਇਸ ਆਉਂਦੇ ਵੀਕੈਂਡ 29 ਅਤੇ 30 ਜੁਲਾਈ ਨੂੰ ਬ੍ਰੈਂਮਪਟਨ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜਿਥੇ ਵਿਸ਼ਵੀਕਰਨ ਦੇ ਦੌਰ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸਥਿਤੀ ਅਤੇ ਚੁਣੋਤੀਆਂ ਸੰਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਤੋਂ ਵੱਡੇ ਪੱਧਰ ਤੇ ਹੋ ਰਹੇ ਪ੍ਰਵਾਸ ਦੀਆਂ ਚਿੰਤਾਵਾਂ ਅਤੇ ਵਾਤਾਵਰਣ ਵਰਗੇ ਮੁੱਦਿਆਂ ਤੇ ਵੀ ਚਰਚਾ ਕੀਤੀ ਜਾਵੇਗੀ।
Preview of World Punjabi Conference