ਐਤਵਾਰ ਰਾਜਧਾਨੀ ਓਟਾਵਾ ਵਿੱਚ ਕਈ ਘੱਟ ਗਿਣਤੀ ਭਾਈਚਾਰੇ ਦੀਆਂ ਜੱਥੇਬੰਦੀਆਂ ਨੇ ਭਾਰਤ ਵਿੱਚ ਹੁੰਦੇ ਘੱਟ ਗਿਣਤੀ ਭਾਈਚਾਰਿਆਂ ਉੱਪਰ ਹਿੰਸਾ ਅਤੇ ਅੱਤਿਆਚਾਰ ਦੇ ਖ਼ਿਲਾਫ਼ ਰੋਸ ਮੁਜਹਰਾ ਕੀਤਾ। ਇਹਨਾਂ ਜੱਥੇਬੰਦੀਆਂ ਦਾ ਕਹਿਣਾ ਸੀ ਕਿ ਭਾਰਤ ਵਿੱਚ ਮੌਜੂਦਾ ਸਰਕਾਰ ਫਾਸ਼ੀਵਾਦ ਵੱਲ ਵੱਧ ਰਹੀ ਹੈ ਅਤੇ ਦੇਸ ਵਿੱਚ ਨਫਰਤ ਅਤੇ ‘ਫਿਰਕੂਵਾਦ ਦਾ ਜ਼ਹਿਰ ਫੈਲਾ ਰਹੀ ਹੈ।
Protest in Ottawa as violence against minorities in India grows