ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਮਦਦ ਕਰਨ ਦੇ ਮੰਤਵ ਨਾਲ ਬਰੈਂਪਟਨ ਦੇ ਗੁਰਦਵਾਰਾ ਗੁਰੂ ਨਾਨਕ ਮਿਸ਼ਨ ਸੈਂਟਰ ਵੱਲੋਂ ਇਕ ਵਿਸ਼ੇਸ਼ ਕੈਰੀਅਰ ਕੌਂਸਲਿੰਗ ਅਤੇ ਜੌਬ ਫੇਅਰ ਦਾ ਆਯੋਜਨ ਕੀਤਾ ਗਿਆ |
Thousands of unemployed international students attend job fair in Brampton